Posts

Latest Punjabi Status Collection

Image
  Punjabi Shayari ਜਿਸ ਵਿੱਚ ਤੇਰਾ ਜਿਕਰ ਨਹੀਂ ਸਾਨੂੰ ਜੱਚਦੀ ਨਾ ਉਹ ਬਾਤ ਯਾਰਾ… ਇਹਜਿੰਦ ਜਾਨ ਤੇਰੇ ਨਾਮ ਕਰ ਦਿੱਤੀ ਉਹ ਕਿਹੜਾ ਦਿਨ ਤੇ ਕਿਹੜੀ ਰਾਤ ਯਾਰਾ..❤️♥️ ਅੱਖੀਆਂ ਹਸੀਨ ਉਡੀਕਦੀਆਂ ਇੰਤਜ਼ਾਰ ਨੇ ਕੀਤਾ ਕਮਲੇ ਆ..!!😶 ਹਰ ਥਾਂ ‘ਤੇ ਤੈਨੂੰ ਦੇਖਦੀਆਂ ਸਾਨੂੰ ਪਿਆਰ ਨੇ ਕੀਤਾ ਕਮਲੇ ਆ..!!😇 ਮੈਨੂੰ ਤੂੰ ਹੀ ਇੱਕ ਤੂੰ ਸੱਜਣਾ ਤੇਰੀ ਲਈ ਹਾਸਾ ਰੋਣਾ ਏ..!!🤗 ਨਾ ਤੇਰੇ ਵਰਗਾ ਕੋਈ ਸੀ ਨਾ ਤੇਰੇ ਵਰਗਾ ਹੋਣਾ ਏ..!!😍 ਤੂੰ ਕਿੰਨਿਆਂ ਨੂੰ ਦੀਵਾਨਾ ਕਰ ਦਿਆ ਮੇਰੇ ਤੋਂ ਬਾਅਦ ਮੈਂ ਤਾਂ ਕਦੇ ਤੇਰੇ ਸਿਵਾ ਕਿਸੇ ਹੋਰ ਨੂੰ ਚਾਹ਼ ਵੀ ਨਹੀਂ ਸਕਿਆ ਤੂੰ ਕਿੰਨਿਆਂ ਨੂੰ ਭੁਲਾ ਦਿਆ ਮੇਰੇ ਤੋਂ ਬਾਅਦ ਔਰ ਇੱਕ ਮੈਂ ਬੱਸ ਇੱਕ ਤੈਨੂੰ ਹੀ ਭੁਲਾ ਨਹੀਂ ਸਕਿਆ🙃 Punjabi Love Shayari ਤੂੰ ਸੱਚ ਕਿਹਾ ਸੀ ਹਰ ਇੱਕ ਬੋਲ ਮੇਰਾ ਝੂਠ ਸੀ ਹਰ ਇੱਕ ਬੋਲ ਤੂੰ ਵਾਦੇ ਸੱਚੇ ਕੀਤੇ ਮੈਂ ਤੇਰੇ ਲਈ ਕੁਝ ਕਰ ਨਾ ਸਕਿਆ ਤੂੰ ਬੇਵਫਾਈ ਕੀਤੀ ਨਹੀਂ ਤੇ ਮੈਂ ਬੇਵਫਾ ਹੋ ਨਾ ਸਕਿਆ❣️ ਵਕਤ ਦਾ ਖਾਸ ਹੋਣਾ ਜਰੂਰੀ ਨਹੀ, ਖਾਸ ਲਈ ਵਕਤ ਹੋਣਾ ਜਰੂਰੀ ਏ !🥰 ਖਿੜੀ ਜ਼ਿੰਦਗੀ ਵਰਗਾ ਉਹ ਮੇਰੀ ਜ਼ਿੰਦਗੀ ਬਣ ਗਿਆ ਏ 🥰..!! ਇਸ਼ਕ ਉਹੀ ਹੁੰਦਾ ਜੋ ਜਨੂੰਨ ਬਣ ਜਾਏ, ਉਹਦਾ ਦਰਦ ਵੀ ਫ਼ੇਰ ਸਕੂਨ ਬਣ ਜਾਏ, ਦਰਜਾ ਯਾਰ ਦਾ ਹੁੰਦਾ ਫੇਰ ਰੱਬ ਦੇ ਬਰਾਬਰ, ਉਹਦਾ ਹੁਕਮ ਹੀ ਫ਼ੇਰ ਕਨੂੰਨ ਬਣ ਜਾਏ! ਸਵੇਰ ਦੀ ਪਹਿਲੀ ਤੇ ਰਾਤ ਦੀ ਆਖਰੀ ਯਾਦ ਏ ਤੂੰ👀 ਉਹ ਸਾਡੇ ਆਲੀਏ ਮੇਰੀ ਨਿੱਤ ਦੀ ਫਰਿਆਦ ਏ ਤੂ...